ਮੋਰਿੰਡਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਤੇ ਹੋਈ ਲੰਮੀ ਮੀਟਿੰਗ ਵਿੱਚ ਨਾਰਾਜ਼ ਕਾਂਗਰਸੀ ਆਗੂਆਂ ਨੇ ਹਾਈਕਮਾਂਡ ਨੂੰ ਇੱਕ ਹਫ਼ਤੇ ਅੰਦਰ ਮਸਲਾ ਹੱਲ ਕਰਨ ਲਈ ਕਿਹਾ ਹੈ। ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਦੀਆਂ ਸ਼ਿਕਾਇਤਾਂ ਨੂੰ ਕੇਂਦਰੀ ਲੀਡਰਸ਼ਿਪ ਅੱਗੇ ਰੱਖਣ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਜਲਦ ਠੋਸ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।
ਬ੍ਰੇਕਿੰਗ: ਚਰਨਜੀਤ ਚੰਨੀ ਦੇ ਧੜੇ ਵੱਲੋਂ ਹਾਈਕਮਾਂਡ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ
RELATED ARTICLES


