ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੜੇ ਦੇ ਸੁਰ ਨਰਮ ਪੈਂਦੇ ਨਜ਼ਰ ਆ ਰਹੇ ਹਨ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਦੋ ਆਗੂ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਣਗੇ। ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ।
ਬ੍ਰੇਕਿੰਗ: ਚੰਨੀ ਧੜੇ ਦੇ ਸੁਰ ਨਰਮ, ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਰੱਖਣਗੇ ਪੱਖ
RELATED ARTICLES


