More
    HomePunjabi NewsLiberal Breakingਬ੍ਰੇਕਿੰਗ: ਪਟਿਆਲਾ 'ਚ ਰਾਜਾ ਵੜਿੰਗ ਦੇ ਭਾਸ਼ਣ ਦੌਰਾਨ ਚੰਨੀ ਦੇ ਹੱਕ 'ਚ...

    ਬ੍ਰੇਕਿੰਗ: ਪਟਿਆਲਾ ‘ਚ ਰਾਜਾ ਵੜਿੰਗ ਦੇ ਭਾਸ਼ਣ ਦੌਰਾਨ ਚੰਨੀ ਦੇ ਹੱਕ ‘ਚ ਨਾਅਰੇਬਾਜ਼ੀ

    ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਪਟਿਆਲਾ ਵਿੱਚ ਪਾਰਟੀ ਦੇ ਪ੍ਰੋਗਰਾਮ ਦੌਰਾਨ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਭਾਸ਼ਣ ਸਮੇਂ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵੀ ਮੰਚ ‘ਤੇ ਮੌਜੂਦ ਸਨ, ਜਦਕਿ ਕਈ ਸੀਨੀਅਰ ਕਾਂਗਰਸੀ ਆਗੂ ਪ੍ਰੋਗਰਾਮ ਤੋਂ ਗੈਰਹਾਜ਼ਰ ਰਹੇ।

    RELATED ARTICLES

    Most Popular

    Recent Comments