More
    HomePunjabi NewsLiberal Breakingਬ੍ਰੇਕਿੰਗ : ਚਰਨਜੀਤ ਚੰਨੀ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੇ ਕੰਟਰੋਲ ਹੇਠ...

    ਬ੍ਰੇਕਿੰਗ : ਚਰਨਜੀਤ ਚੰਨੀ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੇ ਕੰਟਰੋਲ ਹੇਠ ਚੱਲਣ ਦਾ ਲਾਇਆ ਦੋਸ਼

    ਜਲੰਧਰ: ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਨੂੰ ਲੈ ਕੇ ਬਿਆਨ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦਿੱਲੀ ਦੇ ਕੰਟਰੋਲ ਹੇਠ ਚੱਲ ਰਹੀ ਹੈ। ਚੰਨੀ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਕੰਮਕਾਜ ਬਾਰੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਫ਼ੈਸਲਿਆਂ ਅਤੇ ਪ੍ਰਸ਼ਾਸਨਿਕ ਕੰਮਕਾਜ ਸਬੰਧੀ ਸਪੱਸ਼ਟ ਜਾਣਕਾਰੀ ਜਨਤਕ ਕਰਨ ਦੀ ਮੰਗ ਕੀਤੀ।

    RELATED ARTICLES

    Most Popular

    Recent Comments