HomePunjabi NewsLiberal Breakingਬ੍ਰੇਕਿੰਗ: ਚਰਨਜੀਤ ਚੰਨੀ ਛੱਡ ਸਕਦੇ ਹਨ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ...

ਬ੍ਰੇਕਿੰਗ: ਚਰਨਜੀਤ ਚੰਨੀ ਛੱਡ ਸਕਦੇ ਹਨ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਕਮਾਨ

ਚੰਡੀਗੜ੍ਹ: ਸੂਤਰਾਂ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 2027 ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੈਂਪੇਨ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਚੰਨੀ ਨੇ ਕਥਿਤ ਤੌਰ ‘ਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ।

RELATED ARTICLES

Most Popular

Recent Comments