ਜਲੰਧਰ: ਸਾਬਕਾ ਸੀਐਮ ਚਰਨਜੀਤ ਚੰਨੀ ਨੇ ਵੀਡੀਓ ਜਾਰੀ ਕਰਕੇ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਗੁਲਦਸਤਾ ਹੈ ਅਤੇ ਜੇਕਰ ਸਾਰੇ ਵਰਗਾਂ ਨੂੰ ਬਰਾਬਰ ਨੁਮਾਇੰਦਗੀ ਮਿਲੇਗੀ, ਤਾਂ ਹੀ ਸਰਕਾਰ ਆਵੇਗੀ। ਚੰਨੀ ਨੇ ਕਿਸਾਨਾਂ ਲਈ ਐਮਐਸਪੀ ਦੀ ਸਿਫਾਰਸ਼ ਸੰਸਦ ਵਿੱਚ ਰੱਖਣ ਦਾ ਵੀ ਜ਼ਿਕਰ ਕੀਤਾ।
ਬ੍ਰੇਕਿੰਗ : ਚਰਨਜੀਤ ਚੰਨੀ ਨੇ ਪਾਰਟੀ ਦਾ ਕੀਤਾ ਧੰਨਵਾਦ, ਕਿਹਾ- ਸਾਰੇ ਵਰਗਾਂ ਨੂੰ ਨੁਮਾਇੰਦਗੀ ਮਿਲੇਗੀ ਤਾਂ ਹੀ ਆਵੇਗੀ ਸਰਕਾਰ
RELATED ARTICLES


