ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਐਮਪੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਦੇ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਿਆ। ਚੰਨੀ ਨੇ ਕਿਹਾ ਕਿ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ 6 ਤੋਂ ਵਧਾ ਕੇ 12 ਹਜਾਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਐਮਐਸਪੀ ਦੇ ਪ੍ਰਤੀ ਕੁਇੰਟਲ 100 ਰੁਪਏ ਅਲੱਗ ਤੋਂ ਦਿੱਤੇ ਜਾਣ ਤਾਂ ਜੋ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚੋਂ ਚੁੱਕ ਕੇ ਲਿਜਾਇਆ ਜਾ ਸਕੇ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨਾਲ ਮੁਲਾਕਾਤ ਕਿਉਂ ਨਹੀਂ ਕਰਦੇ।
ਬ੍ਰੇਕਿੰਗ : ਚਰਨਜੀਤ ਸਿੰਘ ਚੰਨੀ ਨੇ ਸੰਸਦ ਦੇ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਿਆ
RELATED ARTICLES