HomePunjabi NewsLiberal Breakingਬ੍ਰੇਕਿੰਗ: ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਸੰਸਦ ਰਤਨ ਪੁਰਸਕਾਰ

ਬ੍ਰੇਕਿੰਗ: ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਸੰਸਦ ਰਤਨ ਪੁਰਸਕਾਰ

ਲੋਕ ਸਭਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ 17 ਸੰਸਦ ਮੈਂਬਰਾਂ ਨੂੰ ਸਾਲ 2025 ਲਈ ‘ਸੰਸਦ ਰਤਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਇਨ੍ਹਾਂ ਸਨਮਾਨਿਤ ਸੰਸਦ ਮੈਂਬਰਾਂ ਵਿੱਚ ਸ਼ਾਮਲ ਹਨ। ਉਨ੍ਹਾਂ ਨੂੰ ਇਹ ਪੁਰਸਕਾਰ ਸੰਸਦ ਵਿੱਚ ਪ੍ਰਭਾਵਸ਼ਾਲੀ ਕੰਮ ਕਰਨ ਅਤੇ ਜਨਤਕ ਹਿੱਤਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਦਿੱਤਾ ਗਿਆ ਹੈ।

RELATED ARTICLES

Most Popular

Recent Comments