HomePunjabi NewsLiberal Breakingਬ੍ਰੇਕਿੰਗ : ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿੱਚ ਫਰਾਰ ਕੈਮਿਸਟ ਅਸ਼ਵਨੀ...

ਬ੍ਰੇਕਿੰਗ : ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿੱਚ ਫਰਾਰ ਕੈਮਿਸਟ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ, ਸਿੱਖ ਜਥੇਬੰਦੀਆਂ ਨੇ ਮਾਨਸਾ ਬਾਜ਼ਾਰ ਕਰਵਾਇਆ ਬੰਦ

ਮਾਨਸਾ: ਐਂਟੀ ਡਰੱਗ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਦੀ ਦਿਨਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਫਰਾਰ ਕੈਮਿਸਟ ਅਸ਼ਵਨੀ ਕੁਮਾਰ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਸੂਤਰਾਂ ਮੁਤਾਬਕ, ਅਸ਼ਵਨੀ ਦੀ ਗ੍ਰਿਫ਼ਤਾਰੀ ਰਾਜਸਥਾਨ ਦੇ ਸਾਲਾਸਰ ਤੋਂ ਹੋਈ ਹੈ। ਇਸ ਘਟਨਾ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਨੇ ਮਾਨਸਾ ਦਾ ਬਾਜ਼ਾਰ ਬੰਦ ਕਰਵਾਇਆ। ਮਾਮਲੇ ਵਿੱਚ ਪੁਲਿਸ ਦੀ ਅਗਲੀ ਜਾਂਚ ਜਾਰੀ ਹੈ।

RELATED ARTICLES

Most Popular

Recent Comments