ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਪਹਿਲਾਂ ਉਨ੍ਹਾਂ ਦਾ ਇਲਾਜ ਮੁੱਖ ਮੰਤਰੀ ਨਿਵਾਸ ‘ਤੇ ਕੀਤਾ ਜਾ ਰਿਹਾ ਸੀ, ਪਰ ਹੁਣ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦੇ ਟੈਸਟ ਕੀਤੇ ਜਾਣਗੇ। ਅੱਜ ਸ਼ਾਮ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਕੱਲ੍ਹ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ
RELATED ARTICLES