HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਤੇ ਫ਼ਿਰ ਕੱਸਿਆ ਤੰਜ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਤੇ ਫ਼ਿਰ ਕੱਸਿਆ ਤੰਜ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ SGPC ਪ੍ਰਧਾਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੇ ਸਿਪਾਹੀ ਬਣਨ ਦੀ ਬਜਾਏ ਇੱਕ ਰਾਜਨੀਤਿਕ ਲੀਡਰ ਦੇ ਸਿਪਾਹੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਰਿਯਾਦਾ ਕਾਇਮ ਰੱਖਣ ਦੀ ਜ਼ਿੰਮੇਵਾਰੀ SGPC ਦੀ ਹੈ, ਪਰ ਪ੍ਰਧਾਨ ਨੂੰ ਰਾਜਨੀਤਿਕ ਪਾਰਟੀ ਦੇ ਪ੍ਰਬੰਧਾਂ ਤੋਂ ਵਿਹਲ ਨਹੀਂ ਮਿਲ ਰਹੀ।

RELATED ARTICLES

Most Popular

Recent Comments