HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਹੋਏ ਫ਼ਤਿਹਗੜ੍ਹ ਸਾਹਿਬ ਵਿਖੇ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਹੋਏ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਰਿਵਾਰ ਦੀ ਕੁਰਬਾਨੀ ਦੁਨੀਆ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਨੇ ਸੰਗਤ ਦੇ ਦਰਸ਼ਨ ਕੀਤੇ ਅਤੇ ਸ਼ਹੀਦਾਂ ਦੇ ਦ੍ਰਿੜ ਇਰਾਦੇ ਤੋਂ ਸੇਧ ਲੈਣ ਦਾ ਸੰਦੇਸ਼ ਦਿੱਤਾ।

RELATED ARTICLES

Most Popular

Recent Comments