ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅੱਜ ਪਟਿਆਲਾ ਦਾ ਦੌਰਾ ਕਰਨਗੇ, ਜਿੱਥੇ ਉਹ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਣਗੇ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਉਹ ਇੱਕ ਨਵੇਂ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ। ਯਤਨ ਕੀਤੇ ਜਾ ਰਹੇ ਹਨ ਕਿ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਪਟਿਆਲਾ
RELATED ARTICLES


