ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੇ ਨਵੀਂ ਬਣੀ ਲਾਇਬ੍ਰੇਰੀ ਦਾ ਦੌਰਾ ਕੀਤਾ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਲੀਬ੍ਰੇਸ਼ਨ ਹਾਲ ਵਿਖੇ ਇੱਕ ਮਹੱਤਵਪੂਰਨ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੀਆਂ ਸੰਪਰਕ ਸੜਕਾਂ ਦਾ ਵਰਚੁਅਲੀ ਉਦਘਾਟਨ ਕੀਤਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਪਹੁੰਚੇ ਅੰਮ੍ਰਿਤਸਰ
RELATED ARTICLES