HomePunjabi NewsLiberal BreakingBreaking : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ...

Breaking : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਜਾਣ ਦਾ ਐਲਾਨ

ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਦਾ ਮਾਮਲਾ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਤਿੰਨ ਹਫ਼ਤਿਆਂ ਬਾਅਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਸੀਐਮ ਭਗਵੰਤ ਨੇ ਇਸ ਮਾਮਲੇ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ। ਅਸੀਂ ਸੁਪਰੀਮ ਕੋਰਟ ਤੋਂ ਇਹ ਵੀ ਮੰਗ ਕਰਾਂਗੇ ਕਿ ਮਾਮਲੇ ਦੀ ਸੁਣਵਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ।

RELATED ARTICLES

Most Popular

Recent Comments