ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਦੇ ਲਈ ਦਿੱਲੀ ਪਹੁੰਚੇ ਹਨ। ਮੁੱਖ ਮੰਤਰੀ ਭਗਵੰਤ ਮਾਨ ਇੱਥੇ ਦੋ ਦਿਨ ਚੋਣ ਪ੍ਰਚਾਰ ਕਰਨਗੇ। ਇਸ ਦੇ ਚਲਦੇ ਸੀਐਮ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਨਾਲ ਮੀਟਿੰਗ ਕਰਕੇ ਅਤੇ ਅਗਲੀ ਰਣਨੀਤੀ ਤੇ ਵਿਚਾਰ ਚਰਚਾ ਕੀਤੀ।
ਬ੍ਰੇਕਿੰਗ : ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰਨ ਦਿੱਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
RELATED ARTICLES