HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ ਤੇ

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਰਾਜਵੀਰ ਜਵੰਦਾ ਦੇ ਘਰ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ । ਉਹਨਾਂ ਲਿਖਿਆ ਹੈ ਕਿ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ, ਜੋ ਘਾਟਾ ਪਰਿਵਾਰ ਅਤੇ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਹੈ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦਾ ਪੰਜਾਬ ਤੇ ਪੰਜਾਬੀਅਤ ਲਈ ਪਾਇਆ ਅਣਮੁੱਲਾ ਯੋਗਦਾਨ ਹਮੇਸ਼ਾ ਅਭੁੱਲ ਰਹੇਗਾ।

RELATED ARTICLES

Most Popular

Recent Comments