HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਤੋਂ ਪਹਿਲਾਂ ਬੁਲਾਈ ਮੀਟਿੰਗ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਤੋਂ ਪਹਿਲਾਂ ਬੁਲਾਈ ਮੀਟਿੰਗ

ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ ਦੀ ਇੱਕ ਜਰੂਰੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਹੋਵੇਗੀ ਮੀਟਿੰਗ ਵਿੱਚ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਹੋਵੇਗੀ।

RELATED ARTICLES

Most Popular

Recent Comments