ਪੰਜਾਬ ਦੇ ਵਿੱਚ ਹੜ੍ਹਾਂ ਦੀ ਸਥਿਤੀ ਕਾਫੀ ਗੰਭੀਰ ਹੋ ਚੁੱਕੀ ਹੈ । ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹੜ੍ਹ ਪ੍ਰਬੰਧਨ ਸਬੰਧੀ ਫੈਸਲੇ ਲਏ ਜਾਣਗੇ। ਮੀਟਿੰਗ ਦੇ ਵਿੱਚ ਘਰਾਂ ਵਿੱਚ ਹੋਏ ਨੁਕਸਾਨ ਅਤੇ ਰਾਹਤ ਸਬੰਧੀ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਮੀਟਿੰਗ
RELATED ARTICLES