ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਟੂਰਿਸਟ ਥਾਵਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੇ ਚਲਦੇ ਉੱਚ ਪੱਧਰੀ ਸੁਰੱਖਿਆ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਸੁਰੱਖਿਆ ਦੇ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ।
ਬ੍ਰੇਕਿੰਗ : ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਮੀਟਿੰਗ
RELATED ARTICLES