ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹੜ੍ਹ ਦੀ ਸਥਿਤੀ ਸਮੇਤ ਕਈ ਮੁੱਦਿਆਂ ‘ਤੇ ਰਣਨੀਤੀ ਬਣਾਈ ਜਾਣੀ ਸੀ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਕੈਬਨਿਟ ਦੀ ਮੀਟਿੰਗ ਕੱਲ੍ਹ ਹੋਵੇਗੀ ਜਾਂ ਨਹੀਂ। ਫਿਲਹਾਲ, ਮੁੱਖ ਮੰਤਰੀ ਨੇ ਹੜ੍ਹ ਦੀ ਸਥਿਤੀ ਦੀ ਨਿਗਰਾਨੀ ਲਈ ਮੰਤਰੀਆਂ ਦੀ ਇੱਕ ਉੱਚ ਪੱਧਰੀ ਕਮੇਟੀ ਬਣਾਈ ਹੈ, ਜਿਸ ਵਿੱਚ ਪੰਜ ਮੰਤਰੀ ਸ਼ਾਮਲ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਭਲ੍ਹਕੇ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ
RELATED ARTICLES