ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਪੰਜਾਬ ਦੀਆਂ ਉਮੀਦਾਂ ਦੇ ਉਲਟ ਦੱਸਦਿਆਂ ਇਸ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਉਦਯੋਗਾਂ ਲਈ ਟੈਕਸ ਰਾਹਤ ਨੂੰ ਅਣਗੌਲਿਆ ਕੀਤਾ ਗਿਆ ਹੈ। ਮਾਨ ਨੇ ਕੇਂਦਰ ‘ਤੇ ਪੰਜਾਬ ਨਾਲ ਮਤਰੇਆ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਸੂਬੇ ਨੂੰ ਆਪਣੇ ਬਲਬੂਤੇ ‘ਤੇ ਮੁੜ ਖੜ੍ਹਾ ਕਰਨ ਦਾ ਅਹਿਦ ਦੁਹਰਾਇਆ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਦੱਸਿਆ ਪੰਜਾਬ ਵਿਰੋਧੀ
RELATED ARTICLES


