HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਮੇਤ ਪਿੰਡ ਮੰਗਵਾਲ ਵਿਖੇ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਮੇਤ ਪਿੰਡ ਮੰਗਵਾਲ ਵਿਖੇ ਪਾਈ ਵੋਟ

ਅੱਜ ਪੰਜਾਬ ਭਰ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਮੁੱਖ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਘਰਾਂ ਤੋਂ ਬਾਹਰ ਨਿਕਲ ਕੇ ਆਪਣੀ ਵੋਟ ਜ਼ਰੂਰ ਪਾਉਣ।

RELATED ARTICLES

Most Popular

Recent Comments