HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕੀ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।

RELATED ARTICLES

Most Popular

Recent Comments