ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ਵਾਸੀਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਇਸ ਖਾਸ ਮੌਕੇ ਤੇ ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਤੁਹਾਨੂੰ ਸਭ ਨੂੰ ਬਸੰਤ ਪੰਚਮੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਬਸੰਤ ਦੀ ਸ਼ੁਰੂਆਤ ਤੁਹਾਡੇ ਜੀਵਨ ਵਿੱਚ ਸਫ਼ਲਤਾ ਅਤੇ ਖੁਸ਼ੀਆਂ ਲੈ ਕੇ ਆਵੇ। ਅੱਜ ਪੂਰੇ ਦੇਸ਼ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਚਾਰ ਨਾਲ ਮਨਾਇਆ ਜਾ ਰਿਹਾ ਹੈ ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ਵਾਸੀਆਂ ਨੂੰ ਬਸੰਤ ਪੰਚਮੀ ਦੀਆਂ ਦਿੱਤੀਆਂ ਵਧਾਈਆਂ
RELATED ARTICLES