ਅੱਜ ਦੇਸ਼ ਭਰ ਵਿੱਚ ਮਹਾਂ ਸ਼ਿਵਰਾਤਰੀ ਦਾ ਪਰਵ ਮਨਾਇਆ ਜਾ ਰਿਹਾ ਹੈ। ਲੋਕ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵਰਾਤਰੀ ਦੀਆਂ ਵਧਾਈਆਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼ਿਵ ਜੀ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਬਖ਼ਸ਼ਣ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾ ਸ਼ਿਵਰਾਤਰੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES