ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਇੱਥੇ ਉਹਨਾਂ ਨੇ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਕਰੀਆਂ ਦੇਣਾ ਕੋਈ ਉਪਕਾਰ ਨਹੀਂ ਹੈ। ਇਹ ਸਰਕਾਰ ਦਾ ਫਰਜ਼ ਹੈ। ਸਰਕਾਰ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਜਿਹੜੇ ਲੋਕ ਰੁਜ਼ਗਾਰ ਚਾਹੁੰਦੇ ਹਨ, ਉਨ੍ਹਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES