ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ‘ਚ 858 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਰਿਵਾਰ ‘ਚ ਸੱਭ ਦਾ ਸਵਾਗਤ ਹੈ ਅਤੇ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਰਹੇਗਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਮੁੰਡੇ ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES


