ਚੰਡੀਗੜ੍ਹ ਵਿਖੇ CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨੌਕਰੀ ਮਿਲਣ ਵਾਲੇ 257 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਸਰਕਾਰ ਦੇ ਮੁਤਾਬਿਕ ਅੱਜ ਵਾਲੀਆਂ ਨੌਕਰੀਆਂ ਮਿਲਾ ਕੇ ਹੁਣ ਤੱਕ 54,398 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਮੈਰਿਟ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਮਾਨ ਸਰਕਾਰ ਵੱਲੋਂ ਲਗਾਤਾਰ ਜਾਰੀ ਰਹੇਗਾ। ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਮੁੱਖ ਮੰਤਰੀ ਮਾਨ ਨੇ ਸ਼ੁਭਕਾਮਨਾਵਾਂ ਦਿੱਤੀਆਂ ਹਨ ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES