ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਜਨਾਲਾ ਪਹੁੰਚੇ ਸਨ। ਇੱਥੇ ਇੱਕ ਸਮਾਗਮ ਦੇ ਵਿੱਚ ਉਹਨਾਂ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਹਰ ਇੱਕ ਹੜ੍ਹ ਪੀੜਿਤ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਮਿਲੇਗਾ ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ‘ਚ ਹੜ੍ਹ ਪੀੜਤਾਂ ਨੂੰ ਵੰਡੀ ਮੁਆਵਜਾ ਰਾਸ਼ੀ
RELATED ARTICLES