ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੀ ਬਜਾਏ DGP ਵੱਲੋਂ ਪ੍ਰੈੱਸ ਕਾਨਫਰੰਸਾਂ ਕਰਨਾ ਸਾਬਤ ਕਰਦਾ ਹੈ ਕਿ ਮੁੱਖ ਮੰਤਰੀ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦੇ। ਬਾਦਲ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਖੂਨ-ਖਰਾਬਾ ਹੋ ਰਿਹਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ‘ਚ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ: ਸੁਖਬੀਰ ਬਾਦਲ
RELATED ARTICLES


