ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਤੇ ਜਤਾਇਆ ਅਫ਼ਸੋਸ
RELATED ARTICLES