HomePunjabi NewsLiberal Breakingਬ੍ਰੇਕਿੰਗ : ਮੁਹਾਲੀ ਫੈਕਟਰੀ ਹਾਦਸੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ...

ਬ੍ਰੇਕਿੰਗ : ਮੁਹਾਲੀ ਫੈਕਟਰੀ ਹਾਦਸੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਅਫ਼ਸੋਸ

ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ ‘ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

RELATED ARTICLES

Most Popular

Recent Comments