HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸ਼ਹਿਰੇ ਦੀਆਂ ਦਿੱਤੀਆਂ ਮੁਬਾਰਕਾਂ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸ਼ਹਿਰੇ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸ਼ਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਮੁਬਾਰਕਾਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਇਸ ਤਿਉਹਾਰ ਮੌਕੇ ਆਪਣੇ ਅੰਦਰੋਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਕੇ ਨੇਕ ਵਿਚਾਰਾਂ ਨੂੰ ਉਜਾਗਰ ਕਰੀਏ।

RELATED ARTICLES

Most Popular

Recent Comments