ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ। ਭਗਵਾਨ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੀਆਂ ਉੱਤਮ ਕਦਰਾਂ ਕੀਮਤਾਂ ਵਾਲੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਪਰਸ਼ੂਰਾਮ ਜਯੰਤੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES