ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ਕਰਮਾ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ ਲੱਖ ਵਧਾਈਆਂ। ਪਰਮਾਤਮਾ ਤੁਹਾਡੀਆਂ ਕਮਾਈਆਂ ‘ਚ ਵਾਧਾ ਕਰੇ ਅਤੇ ਸਭ ਨੂੰ ਤੰਦਰੁਸਤੀਆਂ ਤੇ ਤਰੱਕੀਆਂ ਬਖ਼ਸ਼ੇ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
RELATED ARTICLES