HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ਕਰਮਾ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ ਲੱਖ ਵਧਾਈਆਂ। ਪਰਮਾਤਮਾ ਤੁਹਾਡੀਆਂ ਕਮਾਈਆਂ ‘ਚ ਵਾਧਾ ਕਰੇ ਅਤੇ ਸਭ ਨੂੰ ਤੰਦਰੁਸਤੀਆਂ ਤੇ ਤਰੱਕੀਆਂ ਬਖ਼ਸ਼ੇ।

RELATED ARTICLES

Most Popular

Recent Comments