ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਸਮੁੱਚੇ ਖ਼ਾਲਸਾ ਪੰਥ ਦੀ ਮਾਤਾ, ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਨਿਰਮਲ ਸੁਭਾਅ, ਸਬਰ-ਸੰਤੋਖ ਅਤੇ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਮਾਤਾ ਸਾਹਿਬ ਕੌਰ ਜੀ ਨੇ ਆਪਣਾ ਪੂਰਾ ਜੀਵਨ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES


