HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਾ ਸਾਹਿਬ ਕੌਰ ਦੇ ਜਨਮ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਸਮੁੱਚੇ ਖ਼ਾਲਸਾ ਪੰਥ ਦੀ ਮਾਤਾ, ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਨਿਰਮਲ ਸੁਭਾਅ, ਸਬਰ-ਸੰਤੋਖ ਅਤੇ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਮਾਤਾ ਸਾਹਿਬ ਕੌਰ ਜੀ ਨੇ ਆਪਣਾ ਪੂਰਾ ਜੀਵਨ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ।

RELATED ARTICLES

Most Popular

Recent Comments