HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ 79ਵੇਂ ਆਜ਼ਾਦੀ ਦਿਵਸ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਆਓ ਰਲ ਕੇ ਆਪਣੇ ਦੇਸ਼ ਭਗਤਾਂ, ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰੀਏ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ।

RELATED ARTICLES

Most Popular

Recent Comments