ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਪਠਾਨਕੋਟ ਵਿਖੇ ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ। ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ‘ਚ ਵੱਡਾ ਵਾਧਾ ਹੋਵੇਗਾ। ਇਸ ਡੈਮ ਪ੍ਰੋਜੈਕਟ ਨਾਲ ਜਿੱਥੇ ਟੂਰਿਜ਼ਮ ਦੇ ਨਵੇਂ-ਨਵੇਂ ਦਾਇਰੇ ਖੁੱਲ੍ਹਣਗੇ, ਉੱਥੇ ਹੀ ਬਿਜਲੀ ਤੇ ਸਿੰਚਾਈ ਦੀਆਂ ਸਹੂਲਤਾਂ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੰਡੀ ਡੈਮ ਪ੍ਰੋਜੈਕਟ ਦਾ ਰਸਮੀ ਤੌਰ ‘ਤੇ ਕੀਤਾ ਉਦਘਾਟਨ
RELATED ARTICLES


