ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਕਰਾਰਾ ਜਵਾਬ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਤ ਸੀਚੇਵਾਲ ਮਾਡਲ ਟੋਭਿਆਂ ਦੀ ਗੰਦਗੀ ਸਾਫ ਕਰਦਾ ਹੈ ਪਰ ਉਹ ਸਿਆਸਤਦਾਨਾਂ ਦੇ ਦਿਮਾਗ ਦੀ ਗੰਦਗੀ ਸਾਫ ਨਹੀਂ ਕਰ ਸਕਦਾ । ਬਾਜਵਾ ਵੱਲੋਂ ਸੰਤ ਸੀਚੇਵਾਲ ਤੇ ਕੀਤੀ ਟਿੱਪਣੀ ਤੋਂ ਬਾਅਦ ਸਦਨ ਵਿੱਚ ਖੂਬ ਹੰਗਾਮਾ ਹੋਇਆ ਅਤੇ ਬਾਜਵਾ ਸਦਨ ਤੋਂ ਵਾਕ ਆਊਟ ਕਰ ਗਏ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤਾ ਕਰਾਰਾ ਜਵਾਬ
RELATED ARTICLES