HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਦਿੱਤੀ ਨਸੀਹਤ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਦਿੱਤੀ ਨਸੀਹਤ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੇ ‘ਸ਼ਰਤਾਂ ‘ਤੇ ਵਾਪਸੀ’ ਵਾਲੇ ਬਿਆਨ ‘ਤੇ ਕਰਾਰਾ ਜਵਾਬ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਸ਼ਰਤਾਂ ਰੱਖ ਕੇ ਨਹੀਂ ਕੀਤੀ ਜਾ ਸਕਦੀ। ਉਹਨਾਂ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ “ਮੁੱਖ ਮੰਤਰੀ ਬਣਨਾ ਕੋਈ ਪਾਰਟ-ਟਾਈਮ ਜੌਬ ਨਹੀਂ, ਸਗੋਂ ਇਹ ਦਿਲੋਂ ਕੀਤੀ ਜਾਣ ਵਾਲੀ ਸੇਵਾ ਹੈ।” ਇਹ ਬਿਆਨ ਸਿੱਧੂ ਦੇ ਸਰਗਰਮ ਸਿਆਸਤ ਵਿੱਚ ਵਾਪਸੀ ਲਈ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਮੰਗ ਦੇ ਜਵਾਬ ਵਜੋਂ ਵੇਖਿਆ ਜਾ ਰਿਹਾ ਹੈ।

RELATED ARTICLES

Most Popular

Recent Comments