ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਖੁੱਲ੍ਹ ਕੇ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਗੈਂਗਸਟਰ ਸੋਚਦੇ ਹਨ ਕਿ ਗੋਲੀਆਂ ਚਲਾਉਣ ਤੋਂ ਬਾਅਦ ਆਪਣੀ ਮਾਂ ਦੀ ਗੋਦ ਵਿੱਚ ਸੌਂ ਜਾਣਗੇ ਤਾਂ ਭੁੱਲ ਜਾਓ। ਪੁਲਿਸ ਗੋਲੀ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਕੰਡੇ ਬੀਜੇ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ
RELATED ARTICLES


