HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਜਪਾਨ ਦੌਰੇ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਜਪਾਨ ਦੌਰੇ ਦੀ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਸ ਦਿਨਾਂ ਬਾਅਦ ਜਾਪਾਨ ਅਤੇ ਉੱਤਰੀ ਕੋਰੀਆ ਤੋਂ ਵਾਪਸ ਪਰਤੇ ਹਨ। ਉਹ ਆਪਣੀ ਸਰਕਾਰੀ ਰਿਹਾਇਸ਼ ‘ਤੇ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਹ ਜਾਪਾਨ ਅਤੇ ਦੱਖਣੀ ਕੋਰੀਆ ਦੀਆਂ ਕੰਪਨੀਆਂ ਅਤੇ ਮੰਤਰੀਆਂ ਨਾਲ ਆਪਣੀਆਂ ਮੀਟਿੰਗਾਂ ਦੇ ਵੇਰਵੇ ਦੇ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਕੰਪਨੀਆਂ ਮੋਹਾਲੀ, ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

RELATED ARTICLES

Most Popular

Recent Comments