HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਤਰਨ ਤਾਰਨ ਵਿਖੇ ਕਢਿਆ ਰੋਡ...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਤਰਨ ਤਾਰਨ ਵਿਖੇ ਕਢਿਆ ਰੋਡ ਸ਼ੋ

ਤਰਨ ਤਾਰਨ ਜਿਮਨੀ ਚੋਣ ਨੂੰ ਲੈ ਕੇ ਸਾਰੇ ਰਾਜਨੀਤਿਕ ਦਲ ਆਪਣੇ ਆਪਣੇ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਦੇ ਵਿੱਚ ਰੋਡ ਸ਼ੋ ਕਰਕੇ ਚੋਣ ਪ੍ਰਚਾਰ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਇਲਾਕੇ ਦੇ ਵਿਕਾਸ ਵਿੱਚ ਲੋਕ ਆਪਣਾ ਯੋਗਦਾਨ ਪਾ ਸਕਦੇ ਹਨ।

RELATED ARTICLES

Most Popular

Recent Comments