HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋ 10ਵੀ ਅਤੇ 12ਵੀ ਜਮਾਤ ਵਿੱਚੋਂ ਟਾਪ...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋ 10ਵੀ ਅਤੇ 12ਵੀ ਜਮਾਤ ਵਿੱਚੋਂ ਟਾਪ ਕਰਨ ਵਾਲੇ ਵਿਦਿਅਰਥੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਟਾਪ 10 ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਜਹਾਜ਼ ਜ਼ਰੀਏ ਕਿਸੇ ਇਤਿਹਾਸਿਕ ਜਗ੍ਹਾ ਦਾ ਟ੍ਰਿਪ ਉਲੀਕਿਆ ਜਾਵੇਗਾ ਅਤੇ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਦਿਖਾਇਆ ਜਾਵੇਗਾ।

RELATED ARTICLES

Most Popular

Recent Comments