ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਚਾਲ ਜਾਣਿਆ ਤੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖ ਦੀ ਘੜੀ ਦੇ ਵਿੱਚ ਹੌਂਸਲਾ ਵਧਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਅਰਦਾਸ ਕੀਤੀ ਕਿ ਰਾਜਵੀਰ ਜਲਦੀ ਤੋਂ ਜਲਦੀ ਸਿਹਤਯਾਬ ਹੋ ਕੇ ਆਪਣੇ ਪਰਿਵਾਰ ਦੇ ਵਿੱਚ ਬੈਠੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਗਾਇਕ ਰਾਜਵੀਰ ਜਵੰਦਾ ਦਾ ਜਾਣਿਆ ਹਾਲ
RELATED ARTICLES