ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ਦੌਰਾਨ 135 ਕਰੋੜ ਰੁਪਏ ਦੇ ‘ਮਿਲਕਫੈੱਡ ਵਿਸਥਾਰ ਪ੍ਰੋਜੈਕਟ’ ਦੀ ਨੀਂਹ ਰੱਖਣਗੇ। ਇਸ ਪ੍ਰੋਜੈਕਟ ਰਾਹੀਂ ਨੌਜਵਾਨਾਂ ਲਈ 1200 ਨਵੀਆਂ ਨੌਕਰੀਆਂ ਪੈਦਾ ਹੋਣਗੀਆਂ ਅਤੇ ਕਿਸਾਨਾਂ ਨੂੰ ਲਗਭਗ 370 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਪੰਜਾਬ ਸਰਕਾਰ ਵਚਨਬਧ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਅੰਮ੍ਰਿਤਸਰ
RELATED ARTICLES