ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਨੂੰ ਸਹਾਇਤਾ ਵੀ ਵੰਡਣਗੇ। ਉਨ੍ਹਾਂ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਦਿਨ ਸੀਐਮ ਮਾਨ ਨੇ ਬਰਨਾਲਾ ਵਿੱਚ 8 ਲਾਇਬ੍ਰੇਰੀਆਂ ਜਨਤਾ ਨੂੰ ਸਮਰਪਿਤ ਕੀਤੀਆਂ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਵਿਧਾਨ ਸਭਾ ਹਲਕਾ ਧੂਰੀ
RELATED ARTICLES